Hindusthan Samachar
Banner 2 बुधवार, मार्च 20, 2019 | समय 07:35 Hrs(IST) Sonali Sonali Sonali Singh Bisht

ਨਸ਼ੀਲੇ ਪਦਾਰਥ ਸਮੇਤ ਚਾਰ ਮੁਲਜ਼ਮ ਗ੍ਰਿਫਤਾਰ

By HindusthanSamachar | Publish Date: Mar 16 2019 10:11PM
ਨਸ਼ੀਲੇ ਪਦਾਰਥ ਸਮੇਤ ਚਾਰ ਮੁਲਜ਼ਮ ਗ੍ਰਿਫਤਾਰ
ਚੰਡੀਗੜ,16 ਮਾਰਚ (ਹਿੰ.ਸ.)। ਪੰਜਾਬ ਦੇ ਹਿਸ਼ਆਰਪੁਰ ''ਚ ਥਾਣਾ ਟਾਂਡਾ ਪੁਲਿਸ ਨੇ ਨਸ਼ੇ ਖਿਲਾਫ ਸਖਤੀ ਦਿਖਾਉਂਦੇ ਹੋਏ ਚਾਰ ਮੁਲਜ਼ਮਾਂ ਨੂੰ ਨਸ਼ੀਲੇ ਪਦਾਰਥ ਸਮੇਤ ਗ੍ਰਿਫਤਾਰ ਕੀਤਾ ਹੈ। ਟਾਂਡਾ ਡੀਐਸਪੀ ਗੁਰਪ੍ਰੀਤ ਸਿੰਘ ਗਿੱਲ ਅਤੇ ਥਾਣਾ ਮੁਖੀ ਹਰਗੁਰਦੇਵ ਸਿੰਘ ਦੱਸਿਆ ਗੁਪਤ ਸੂਚਨਾ ਦੇ ਆਧਾਰ ਤੇ ਮੁਕੇਰੀਆਂ ਰੋਡ ਤੇ ਨਾਕਾਬੰਦੀ ਦੌਰਾਨ ਇੱਕ ਕਾਰ ਨੂੰ ਸ਼ੱਕ ਦੇ ਆਧਾਰ ਤੇ ਰੋਕਿਆ ਤਲਾਸ਼ੀ ਲੈਣ ਤੇ ਅਰੁਣ ਕੁਮਾਰ ਭੋਲੂ 120 ਗ੍ਰਾਮ ਨਸ਼ੀਲਾ ਪਾਊਡਰ ਅਤੇ ਗੁਰਮੀਤ ਲਾਲ ਵਾਸੀ ਮੁਹੱਲਾ ਬਲਜੋਤ ਨਗਰ ਕਰਤਾਰਪੁਰ (ਜਲੰਧਰ) ਦੇ ਕਬਜ਼ੇ ਵਿੱਚੋਂ 50 ਗ੍ਰਾਮ ਹੈਰੋਇਨ, ਵਿਜੇ ਕੋਲੋਂ 110 ਗ੍ਰਾਮ ਨਸ਼ੀਲਾ ਪਾਊਡਰ ਅਤੇ ਉਸ ਦੇ ਭਰਾ ਕੁਲਵਿੰਦਰ ਪੁੱਤਰ ਸ਼ਿੰਗਾਰਾ ਰਾਮ ਨਿਵਾਸੀ ਬਗਿਆੜੀ ਦੇ ਕਬਜ਼ੇ ''ਚੋਂ 105 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ। ਪੁਲਿਸ ਨੇ ਇਨਾਂ ਸਾਰਿਆਂ ਨੂੰ ਕਬਜ਼ੇ ''ਚ ਲੈ ਕੇ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਹਿੰਦੂਸਥਾਨ ਸਮਾਚਾਰ/ਸੰਜੀਵ /ਨਰਿੰਦਰ ਜੱਗਾ
लोकप्रिय खबरें
फोटो और वीडियो गैलरी
image